ਸਮਾਜ ਸੇਵੀ ਜਥੇਬੰਦੀਆਂ ਨੂੰ ਬੇਨਤੀ ਹੈ ਕਿ ਉਹ ਵੱਧ ਤੋਂ ਵੱਧ ਜਰੂਰਤਮੰਦ ਲੋਕਾਂ ਨੂੰ ਰਾਸ਼ਨ ਦੀ ਮਦਦ ਕਰਨ ਲਈ ਅੱਗੇ ਆਉਣ।
ਫਤਹਿਗੜ ਸਾਹਿਬ, 30 ਮਾਰਚ (ਸਤਨਾਮ ਚੌਹਾਨ) ਕਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਦੌਰਾਨ ਲੋਕਾ ਦਾ ਰੁਜਗਾਰ ਬੰਦ ਪਿਆ ਹੈ। ਇਸੇ ਤਹਿਤ ਸਮਾਜ ਸੇਵੀ ਜਥੇਬੰਦੀਆਂ ਨੂੰ ਬੇਨਤੀ ਹੈ ਕਿ ਉਹ ਵੱਧ ਤੋਂ ਵੱਧ ਜਰੂਰਤਮੰਦ ਲੋਕਾਂ ਨੂੰ ਰਾਸ਼ਨ ਦੀ ਮਦਦ ਕਰਨ ਲਈ ਅੱਗੇ ਆਉਣ। ਇਸੇ ਤਹਿਤ ਜਿਲ੍ਹਾ ਫਤਹਿਗੜ ਸਾਹਿਬ ਦੇ ਪਿੰਡ ਮਾਜਰੀ ਸੋਢੀਆਂ ਵਿਖੇ ਆਉਣ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਬੇਨਤੀ ਕੀਤੀ ਜਾਦੀ ਹੈ ਉੱਥੇ ਦੇ ਲੋਕਾ ਨੂੰ ਅਜੇ ਤੱਕ ਕਿਸੇ ਵੀ ਸਮਾਜਸੇਵੀ ਸੰਸਥਾਂ ਜਾਂ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕਿਸੇ ਕਿਸਮ ਦੀ ਮਦਦ ਨਹੀ ਮਿਲੀ ਹੈ । ਇਸ ਲਈ ਬੇਨਤੀ ਹੈ ਕਿ ਜਰੂਰਤ ਯੋਗ ਲੋਕਾ ਤੱਕ ਰਾਸ਼਼ਨ ਪਹੁਚਾਇਆ ਜਾ ਸਕੇ |
Comments
Post a Comment